ਕੁਰਾਨ - 11:82 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

82
فَلَمَّا جَآءَ أَمۡرُنَا جَعَلۡنَا عَٰلِيَهَا سَافِلَهَا وَأَمۡطَرۡنَا عَلَيۡهَا حِجَارَةٗ مِّن سِجِّيلٖ مَّنضُودٖ

Transliteration: (Falammaa jaaa'a amrunaa ja'alnaa 'aaliyahaa saafilahaa wa amtarnaa 'alaihaa hijaaratam min sijjeelim mandood)

82਼ ਜਦੋਂ ਸਾਡਾ ਹੁਕਮ (ਭਾਵ ਅਜ਼ਾਬ) ਆ ਗਿਆ ਤਾਂ ਅਸਾਂ ਉਸ ਬਸਤੀ ਨੂੰ ਉੱਪਰੋ-ਥੱਲੇ ਕਰ ਦਿੱਤਾ ਅਤੇ ਉਹਨਾਂ ’ਤੇ ਖਿੰਘਰਾਂ ਦਾ ਤਾਬੜ-ਤੋੜ ਮੀਂਹ ਬਰਸਾਇਆ।

Sign up for Newsletter

×

Download Our Quran App

For a faster and smoother experience,
install our mobile app now.

Download Now