ਕੁਰਾਨ - 11:9 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
وَلَئِنۡ أَذَقۡنَا ٱلۡإِنسَٰنَ مِنَّا رَحۡمَةٗ ثُمَّ نَزَعۡنَٰهَا مِنۡهُ إِنَّهُۥ لَيَـُٔوسٞ كَفُورٞ

Transliteration: (Wa la'in azaqnal insaana minnaa rahmatan summa naza'naahaa minhu, innahoo laya'oosun kafoor)

9਼ ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now