ਕੁਰਾਨ - 11:95 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

95
كَأَن لَّمۡ يَغۡنَوۡاْ فِيهَآۗ أَلَا بُعۡدٗا لِّمَدۡيَنَ كَمَا بَعِدَتۡ ثَمُودُ

Transliteration: (Ka-al-lam yaghnaw feehaaa; alaa bu'dal li Madyana Kamaa ba'idat Samood)

95਼ ਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ ਕੋਈ ਵਸਿਆ ਰਸਿਆ ਹੀ ਨਹੀਂ ਸੀ। ਮਦੱਯਨ ਵਾਲਿਆਂ ’ਤੇ ਵੀ ਫ਼ਿਟਕਾਰ ਪਈ ਜਿਵੇਂ ਸਮੂਦ ’ਤੇ ਫ਼ਿਟਕਾਰ ਪਈ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now