ਕੁਰਾਨ - 11:96 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

96
وَلَقَدۡ أَرۡسَلۡنَا مُوسَىٰ بِـَٔايَٰتِنَا وَسُلۡطَٰنٖ مُّبِينٍ

Transliteration: (Wa laqad arsalnaa Moosaa bi Aayaatinaa wa sultaanim mubeen)

96਼ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now