ਕੁਰਾਨ - 11:97 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

97
إِلَىٰ فِرۡعَوۡنَ وَمَلَإِيْهِۦ فَٱتَّبَعُوٓاْ أَمۡرَ فِرۡعَوۡنَۖ وَمَآ أَمۡرُ فِرۡعَوۡنَ بِرَشِيدٖ

Transliteration: (Ilaa Fir'awna wa mala'ihee fattaba'ooo amra Fir'awna wa maaa amru Fir'awna birasheed)

97਼ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now