ਕੁਰਾਨ - 11:98 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
يَقۡدُمُ قَوۡمَهُۥ يَوۡمَ ٱلۡقِيَٰمَةِ فَأَوۡرَدَهُمُ ٱلنَّارَۖ وَبِئۡسَ ٱلۡوِرۡدُ ٱلۡمَوۡرُودُ

Transliteration: (Yaqdumu qawmahoo Yawmal Qiyaamati fa awrada humun Naara wa bi'sal wirdul mawrood)

98਼ ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now