ਕੁਰਾਨ - 14:14 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
وَلَنُسۡكِنَنَّكُمُ ٱلۡأَرۡضَ مِنۢ بَعۡدِهِمۡۚ ذَٰلِكَ لِمَنۡ خَافَ مَقَامِي وَخَافَ وَعِيدِ

Transliteration: (Wa lanuskinan nakumul arda min ba'dihim; zaalika liman khaafa maqaamee wa khaafa wa'eed)

14਼ ਅਤੇ ਇਹਨਾਂ (ਇਨਕਾਰੀਆਂ) ਤੋਂ ਮਗਰੋਂ ਅਸੀਂ ਤੁਹਾਨੂੰ (ਰਸੂਲਾਂ ਨੂੰ ਅਤੇ ਉਹਨਾਂ ਦੇ ਆਗਿਆਕਾਰੀਆਂ ਨੂੰ) ਧਰਤੀ ’ਤੇ ਵਸੇਬਾ ਦਿਆਂਗੇ। ਇਹ ਇਨਾਮ ਉਹਨਾਂ ਲਈ ਹੈ ਜਿਹੜੇ ਮੇਰੀ ਹਜ਼ੂਰੀ ਵਿਚ (ਕਿਆਮਤ ਦੀ ਪੁੱਛ-ਗਿੱਛ ਲਈ) ਖੜੇ ਹੋਣ ਤੋਂ ਡਰਦੇ ਹਨ ਅਤੇ ਮੇਰੀਆਂ ਚਿਤਾਵਨੀਆਂ ਤੋਂ ਭੈਅ-ਭੀਤ ਰਹਿੰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now