ਕੁਰਾਨ - 14:19 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
أَلَمۡ تَرَ أَنَّ ٱللَّهَ خَلَقَ ٱلسَّمَٰوَٰتِ وَٱلۡأَرۡضَ بِٱلۡحَقِّۚ إِن يَشَأۡ يُذۡهِبۡكُمۡ وَيَأۡتِ بِخَلۡقٖ جَدِيدٖ

Transliteration: (Alam tara annal laaha khalaqas samaawaati wal arda bilhaqq; iny yasha yuzhibkum wa ya'ti bikhalqin jadeed)

19਼ ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਰਚਨਾ ਹੱਕ-ਸੱਚ ਨਾਲ ਕੀਤੀ ਹੈ ਜੇ ਉਹ (ਅੱਲਾਹ) ਚਾਹੇ ਤਾਂ ਤੁਹਾਨੂੰ ਸਾਰਿਆਂ ਨੂੰ (ਸੰਸਾਰ ਵਿੱਚੋਂ) ਲੈ ਜਾਵੇ ਅਤੇ (ਤੁਹਾਡੀ ਥਾਂ) ਇਕ ਨਵੀਂ ਮਖ਼ਲੂਕ (ਰਚਨਾਂ) ਲੈ ਆਵੇ।

Sign up for Newsletter

×

Download Our Quran App

For a faster and smoother experience,
install our mobile app now.

Download Now