ਕੁਰਾਨ - 14:23 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
وَأُدۡخِلَ ٱلَّذِينَ ءَامَنُواْ وَعَمِلُواْ ٱلصَّـٰلِحَٰتِ جَنَّـٰتٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَا بِإِذۡنِ رَبِّهِمۡۖ تَحِيَّتُهُمۡ فِيهَا سَلَٰمٌ

Transliteration: (Wa udkhilal lazeena aamanoo wa 'amilus saalihaati Jannaatin tajree min tahtihal anhaaru khaalideena feehaa bi izni Rabbihim tahiyyatuhum feeha salaam)

23਼ ਜਿਹੜੇ ਲੋਕੀ ਈਮਾਨ ਲਿਆਏ ਅਤੇ ਨੇਕ ਕੰਮ ਵੀ ਕੀਤੇ ਉਹ ਉਹਨਾਂ ਸਵਰਗਾਂ ਵਿਚ ਪ੍ਰਵੇਸ਼ ਕਰਨਗੇ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ ਆਪਣੇ ਰੱਬ ਦੀ ਆਗਿਆ ਨਾਲ ਸਦਾ ਲਈ ਰਹਿਣਗੇ ਤੇ ਉੱਥੇ ਉਹਨਾਂ ਦਾ ਸਵਾਗਤ “ਸਲਾਮ” ਨਾਲ ਹੋਵੇਗਾ।1

ਸੂਰਹ ਇਬ੍ਰਾਹੀਮ ਆਯਤ 23 ਤਫਸੀਰ




1 ਵੇਖੋ ਸੂਰਤ ਅਲ-ਨਿਸਾ, ਹਾਸ਼ੀਆ ਆਇਤ 86/4

Sign up for Newsletter

×

Download Our Quran App

For a faster and smoother experience,
install our mobile app now.

Download Now