ਕੁਰਾਨ - 14:24 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
أَلَمۡ تَرَ كَيۡفَ ضَرَبَ ٱللَّهُ مَثَلٗا كَلِمَةٗ طَيِّبَةٗ كَشَجَرَةٖ طَيِّبَةٍ أَصۡلُهَا ثَابِتٞ وَفَرۡعُهَا فِي ٱلسَّمَآءِ

Transliteration: (Alam tara kaifa darabal laahu masalan kalimatan taiyibatan kashajaratin taiyibatin asluhaa saabitunw wa far'uhaa fis samaaa')

24਼ (ਹੇ ਨਬੀ!) ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਪਵਿੱਤਰ ਕਲਮੇਂ (ਇਸਲਾਮ) ਦੀ ਉਦਾਹਰਨ ਕਿਵੇਂ ਦਿੱਤੀ ਹੈ ਕਿ ਉਹ ਇਕ ਪਾਕੀਜ਼ਾ ਦਰਖ਼ਤ ਵਾਂਗ ਹੈ, ਜਿਸ ਦੀਆਂ ਜੜ੍ਹਾਂ ਮਜ਼ਬੂਤ ਹਨ ਅਤੇ ਉਸ ਦੀਆਂ ਟਹਿਣੀਆਂ ਅਕਾਸ਼ ਵਿਚ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now