ਕੁਰਾਨ - 14:26 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
وَمَثَلُ كَلِمَةٍ خَبِيثَةٖ كَشَجَرَةٍ خَبِيثَةٍ ٱجۡتُثَّتۡ مِن فَوۡقِ ٱلۡأَرۡضِ مَا لَهَا مِن قَرَارٖ

Transliteration: (Wa masalu kalimatin khabeesatin kashajaratin khabee satinij tussat min fawqil ardi maa lahaa min qaraar)

26਼ ਅਪਵਿੱਤਰ ਬੋਲ ਭਾਵ (ਸ਼ਿਰਕ ਤੇ ਕੁਫ਼ਰ) ਦੀ ਉਦਾਹਰਨ ਇਕ ਭੈੜੇ ਕਿਸਮ ਦੇ ਦਰਖ਼ਤ ਵਾਂਗ ਹੈ ਜਿਹੜਾ ਧਰਤੀ ਦੇ ਉੱਤੋਂ ਪੁੱਟ ਲਿਆ ਜਾਵੇ। (ਭਾਵ ਉਸ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਹੁੰਦੀਆਂ) ਉਹ ਟਿਕਾਓ ਨਹੀਂ ਹੁੰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now