ਕੁਰਾਨ - 14:28 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
۞أَلَمۡ تَرَ إِلَى ٱلَّذِينَ بَدَّلُواْ نِعۡمَتَ ٱللَّهِ كُفۡرٗا وَأَحَلُّواْ قَوۡمَهُمۡ دَارَ ٱلۡبَوَارِ

Transliteration: (Alam tara ilal lazeena baddaloo ni'matal laahi kufranw wa ahalloo qawmahum daaral bawaar)

28਼ (ਹੇ ਨਬੀ ਸ:!) ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਅੱਲਾਹ ਦੀ ਨਿਅਮਤ (ਈਮਾਨ) ਨੂੰ ਕੁਫ਼ਰ ਨਾਲ ਬਦਲ ਲਿਆ ਅਤੇ ਆਪਣੀ ਕੌਮ ਨੂੰ ਵੀ ਬਰਬਾਦੀ ਦੇ ਘਰ ਵਿਚ ਧੱਕ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now