ਕੁਰਾਨ - 14:35 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
وَإِذۡ قَالَ إِبۡرَٰهِيمُ رَبِّ ٱجۡعَلۡ هَٰذَا ٱلۡبَلَدَ ءَامِنٗا وَٱجۡنُبۡنِي وَبَنِيَّ أَن نَّعۡبُدَ ٱلۡأَصۡنَامَ

Transliteration: (Wa iz qaala Ibraaheemu Rabbij 'al haazal balada aaminanw wajnubnee wa baniyya an na'budal asnaam)

35਼ ਹੇ ਨਬੀ! ਇਹ ਵੀ ਯਾਦ ਕਰੋ ਕਿ ਜਦੋਂ ਇਬਰਾਹੀਮ ਨੇ ਅਰਦਾਸ ਕੀਤੀ ਸੀ ਕਿ ਹੇ ਮੇਰੇ ਮਾਲਿਕ! ਇਸ ਸ਼ਹਿਰ (ਮੱਕੇ) ਨੂੰ ਅਮਨ ਸ਼ਾਂਤੀ ਵਾਲਾ ਸ਼ਹਿਰ ਬਣਾ ਦੇ ਅਤੇ ਮੈਨੂੰ ਅਤੇ ਮੇਰੀ ਸੰਤਾਨ ਨੂੰ ਮੂਰਤੀ ਪੂਜਾ ਤੋਂ ਬਚਾ ਲੈ।

Sign up for Newsletter

×

Download Our Quran App

For a faster and smoother experience,
install our mobile app now.

Download Now