ਕੁਰਾਨ - 14:38 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
رَبَّنَآ إِنَّكَ تَعۡلَمُ مَا نُخۡفِي وَمَا نُعۡلِنُۗ وَمَا يَخۡفَىٰ عَلَى ٱللَّهِ مِن شَيۡءٖ فِي ٱلۡأَرۡضِ وَلَا فِي ٱلسَّمَآءِ

Transliteration: (Rabbanaaa innaka ta'lamu maa nukhfee wa maa nu'lin; wa maa yakhfaa 'alal laahi min shai'in fil ardi wa laa fis samaaa')

38਼ ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਅਸੀਂ (ਦਿਲਾਂ ਵਿਚ) ਲੁਕਾਉਂਦੇ ਹਾਂ ਅਤੇ ਜੋ ਪ੍ਰਗਟ ਕਰਦੇ ਹਾਂ। ਧਰਤੀ ਤੇ ਅਕਾਸ਼ ਦੀ ਕੋਈ ਵੀ ਵਸਤੂ ਅੱਲਾਹ ਤੋਂ ਲੁਕੀ ਹੋਈ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now