ਕੁਰਾਨ - 14:40 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
رَبِّ ٱجۡعَلۡنِي مُقِيمَ ٱلصَّلَوٰةِ وَمِن ذُرِّيَّتِيۚ رَبَّنَا وَتَقَبَّلۡ دُعَآءِ

Transliteration: (Rabbij 'alnee muqeemas Salaati wa min zurriyyatee Rabbanaa wa taqabbal du'aaa')

40਼ ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ ਤੇ ਮੇਰੀ ਸੰਤਾਨ ਨੂੰ ਨਮਾਜ਼ ਕਾਇਮ ਕਰਨ ਵਾਲਾ ਬਣਾ। ਹੇ ਸਾਡੇ ਰੱਬ! ਮੇਰੀ ਦੁਆ ਨੂੰ ਕਬੂਲ ਕਰ ਲੈ।

Sign up for Newsletter

×

Download Our Quran App

For a faster and smoother experience,
install our mobile app now.

Download Now