ਕੁਰਾਨ - 14:42 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
وَلَا تَحۡسَبَنَّ ٱللَّهَ غَٰفِلًا عَمَّا يَعۡمَلُ ٱلظَّـٰلِمُونَۚ إِنَّمَا يُؤَخِّرُهُمۡ لِيَوۡمٖ تَشۡخَصُ فِيهِ ٱلۡأَبۡصَٰرُ

Transliteration: (Wa laa tahsabannal laaha ghaafilan 'ammaa ya'maluz zaalimoon; innamaa yu'akh khiruhum li Yawmin tashkhasu feehil absaar)

42਼ (ਹੇ ਨਬੀ!) ਤੁਸੀਂ ਇਹ ਨਾ ਸਮਝੋ ਕਿ ਅੱਲਾਹ ਉਹਨਾਂ ਜ਼ਾਲਮਾਂ ਦੇ ਜ਼ੁਲਮ ਤੋਂ ਅਚੇਤ ਹੈ। ਉਹ ਤਾਂ ਉਹਨਾਂ (ਕਾਫ਼ਿਰਾਂ) ਨੂੰ ਉਸ (ਕਿਆਮਤ) ਦਿਹਾੜੇ ਤਕ ਮੋਹਲਤ ਦੇਵੇਗਾ ਜਿਸ ਦਿਨ ਅੱਖਾਂ ਫ਼ਟੀਆਂ ਰਹਿ ਜਾਣਗੀਆਂ।

Sign up for Newsletter

×

Download Our Quran App

For a faster and smoother experience,
install our mobile app now.

Download Now