ਕੁਰਾਨ - 14:43 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
مُهۡطِعِينَ مُقۡنِعِي رُءُوسِهِمۡ لَا يَرۡتَدُّ إِلَيۡهِمۡ طَرۡفُهُمۡۖ وَأَفۡـِٔدَتُهُمۡ هَوَآءٞ

Transliteration: (Muhti'eena muqni'ee ru'oosihim laa yartaddu ilaihim tarfuhum wa af'idatuhum hawaaa')

43਼ (ਉਸ ਦਿਨ) ਉਹ (ਕਾਫ਼ਿਰ) ਆਪਣੇ ਸਿਰ (ਮੂੰਹ) ਉਤਾਂਹ ਚੁੱਕੀ (ਹਸ਼ਰ ਦੇ ਮੈਦਾਨ ਵੱਲ) ਨੱਸੇ ਜਾ ਰਹੇ ਹੋਣਗੇ, ਉਹਨਾਂ ਦੀਆਂ ਨਜ਼ਰਾਂ ਆਪਣੇ ਵੱਲ ਵੀ ਨਹੀਂ ਜਾਣਗੀਆਂ ਅਤੇ ਉਹਨਾਂ ਦੇ ਦਿਲ (ਦਹਿਸ਼ਤ ਨਾਲ) ਉੱਡੇ ਜਾ ਰਹੇ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now