ਕੁਰਾਨ - 14:47 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
فَلَا تَحۡسَبَنَّ ٱللَّهَ مُخۡلِفَ وَعۡدِهِۦ رُسُلَهُۥٓۚ إِنَّ ٱللَّهَ عَزِيزٞ ذُو ٱنتِقَامٖ

Transliteration: (Falaa tahsabannal laaha mukhlifa wa'dihee Rusulah; innal laaha 'azeezun zuntiqaam)

47਼ (ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ ਕਰੋ ਕਿ ਅੱਲਾਹ ਆਪਣੇ ਪੈਗ਼ੰਬਰਾਂ ਨੂੰ ਦਿੱਤੇ ਵਚਨਾਂ ਤੋਂ ਫਿਰ ਜਾਵੇਗਾ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਬਦਲਾ ਲੈਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now