ਕੁਰਾਨ - 14:48 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
يَوۡمَ تُبَدَّلُ ٱلۡأَرۡضُ غَيۡرَ ٱلۡأَرۡضِ وَٱلسَّمَٰوَٰتُۖ وَبَرَزُواْ لِلَّهِ ٱلۡوَٰحِدِ ٱلۡقَهَّارِ

Transliteration: (Yawma tubaddalul ardu ghairal ardi wassamaawaatu wa barazoo lillaahil Waahidil Qahhaar)

48਼ ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now