ਕੁਰਾਨ - 14:51 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
لِيَجۡزِيَ ٱللَّهُ كُلَّ نَفۡسٖ مَّا كَسَبَتۡۚ إِنَّ ٱللَّهَ سَرِيعُ ٱلۡحِسَابِ

Transliteration: (Liyajziyal laahu kulla nafsim maa kasabat; innal laaha saree'ul hisaab)

51਼ (ਇਹ ਸਭ ਇਸ ਲਈ ਹੋਵੇਗਾ) ਤਾਂ ਜੋ ਅੱਲਾਹ ਹਰ ਪ੍ਰਾਣੀ ਨੂੰ ਉਸ ਦੀ ਕਮਾਈ ਦਾ ਬਦਲਾ ਦੇਵੇ। ਬੇਸ਼ੱਕ ਅੱਲਾਹ ਨੂੰ ਹਿਸਾਬ ਲੈਣ ਵਿਚ ਕੁੱਝ ਵੀ ਦੇਰ ਨਹੀਂ ਲਗਦੀ।

Sign up for Newsletter

×

Download Our Quran App

For a faster and smoother experience,
install our mobile app now.

Download Now