ਕੁਰਾਨ - 14:8 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
وَقَالَ مُوسَىٰٓ إِن تَكۡفُرُوٓاْ أَنتُمۡ وَمَن فِي ٱلۡأَرۡضِ جَمِيعٗا فَإِنَّ ٱللَّهَ لَغَنِيٌّ حَمِيدٌ

Transliteration: (Wa qaala Moosaaa in takfurooo antum wa man fil ardi jamee'an fa innal laaha la Ghaniyyun Hameed)

8਼ ਮੂਸਾ ਨੇ (ਆਪਣੀ ਕੌਮ ਨੂੰ) ਆਖਿਆ ਕਿ ਜੇ ਤੁਸੀਂ ਇਨਕਾਰ ਕਰੋਗੇ ਅਤੇ ਇਸ ਧਰਤੀ ਦੇ ਸਾਰੇ ਵਸਨੀਕ ਵੀ ਕਾਫ਼ਿਰ ਬਣ ਜਾਣ ਤਾਂ ਬੇਸ਼ੱਕ ਅੱਲਾਹ (ਇਹਨਾਂ ਗੱਲਾਂ ਤੋਂ) ਬੇ-ਪਰਵਾਹ ਹੈ ਅਤੇ ਸ਼ਲਾਘਾਯੋਗ (ਇਹੋ) ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now