ਕੁਰਾਨ - 31:11 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
هَٰذَا خَلۡقُ ٱللَّهِ فَأَرُونِي مَاذَا خَلَقَ ٱلَّذِينَ مِن دُونِهِۦۚ بَلِ ٱلظَّـٰلِمُونَ فِي ضَلَٰلٖ مُّبِينٖ

Transliteration: (Haazaa khalqul laahi fa aroonee maazaa khalaqal lazeena min doonih; baliz zaalimoona fee dalalim Mubeen (section 1))

11਼ ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now