ਕੁਰਾਨ - 31:18 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
وَلَا تُصَعِّرۡ خَدَّكَ لِلنَّاسِ وَلَا تَمۡشِ فِي ٱلۡأَرۡضِ مَرَحًاۖ إِنَّ ٱللَّهَ لَا يُحِبُّ كُلَّ مُخۡتَالٖ فَخُورٖ

Transliteration: (Wa laa tusa'-'ir khaddaka linnaasi wa laa tamshi fil ardi maarahan innal laaha laa yuhibbu kulla mukhtaalin fakhoor)

18਼ ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now