ਕੁਰਾਨ - 31:24 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
نُمَتِّعُهُمۡ قَلِيلٗا ثُمَّ نَضۡطَرُّهُمۡ إِلَىٰ عَذَابٍ غَلِيظٖ

Transliteration: (Numatti'uhum qaleelan summa nadtarruhum ilaa 'azaabin ghaleez)

24਼ ਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ ਦਿੰਦੇ ਹਾਂ, ਫੇਰ ਅਸੀਂ ਉਹਨਾਂ ਨੂੰ ਇਕ ਕਰੜੇ ਅਜ਼ਾਬ ਵੱਲ ਧੂਹ ਲੈ ਜਾਵਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now