ਕੁਰਾਨ - 31:28 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
مَّا خَلۡقُكُمۡ وَلَا بَعۡثُكُمۡ إِلَّا كَنَفۡسٖ وَٰحِدَةٍۚ إِنَّ ٱللَّهَ سَمِيعُۢ بَصِيرٌ

Transliteration: (Maa khalqukum wa laa ba'sukum illaa kanafsinw-waa hidah; innal laaha Samee'um Baseer)

28਼ ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now