ਕੁਰਾਨ - 19:10 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
قَالَ رَبِّ ٱجۡعَل لِّيٓ ءَايَةٗۖ قَالَ ءَايَتُكَ أَلَّا تُكَلِّمَ ٱلنَّاسَ ثَلَٰثَ لَيَالٖ سَوِيّٗا

Transliteration: (Qaala Rabbij 'al leee Aayah; qaala Aayatuka allaa tukalliman naasa salaasa layaalin sawiyyaa)

10਼ (ਜ਼ਿਕਰੀਆ ਨੇ) ਆਖਿਆ ਕਿ ਮੇਰੇ ਪਾਲਣਹਾਰ! ਮੇਰੇ ਲਈ ਕੋਈ ਨਿਸ਼ਾਨੀ ਨਿਸ਼ਚਿਤ ਕਰਦੇ। ਫ਼ਰਮਾਇਆ, ਤੇਰੇ ਲਈ ਨਿਸ਼ਾਨੀ ਇਹ ਹੈ ਕਿ ਤੂੰ ਸਵਸਥ ਹੁੰਦੇ ਹੋਏ ਵੀ ਲਗਾਤਾਰ ਤਿੰਨ ਰਾਤਾਂ (ਦਿਨ-ਰਾਤ) ਲੋਕਾਂ ਨਾਲ ਗੱਲ ਬਾਤ ਨਹੀਂ ਕਰ ਸਕੇਂਗਾ।

Sign up for Newsletter

×

Download Our Quran App

For a faster and smoother experience,
install our mobile app now.

Download Now