ਕੁਰਾਨ - 19:11 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
فَخَرَجَ عَلَىٰ قَوۡمِهِۦ مِنَ ٱلۡمِحۡرَابِ فَأَوۡحَىٰٓ إِلَيۡهِمۡ أَن سَبِّحُواْ بُكۡرَةٗ وَعَشِيّٗا

Transliteration: (Fakharaja 'alaa qawmihee minal mihraabi fa-awhaaa ilaihim an sabbihoo bukratanw wa 'ashiyyaa)

11਼ ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now