ਕੁਰਾਨ - 19:12 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

12
يَٰيَحۡيَىٰ خُذِ ٱلۡكِتَٰبَ بِقُوَّةٖۖ وَءَاتَيۡنَٰهُ ٱلۡحُكۡمَ صَبِيّٗا

Transliteration: (Yaa Yahyaa khuzil Kitaaba biquwwatinw wa aatainaahul hukma sabiyyaa)

12਼ (ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now