ਕੁਰਾਨ - 19:15 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
وَسَلَٰمٌ عَلَيۡهِ يَوۡمَ وُلِدَ وَيَوۡمَ يَمُوتُ وَيَوۡمَ يُبۡعَثُ حَيّٗا

Transliteration: (Wa salaamun 'alaihi yawma wulida wa yawma yamootu wa yawma yub'asu haiyyaa (section 1))

15਼ ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now