ਕੁਰਾਨ - 19:17 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
فَٱتَّخَذَتۡ مِن دُونِهِمۡ حِجَابٗا فَأَرۡسَلۡنَآ إِلَيۡهَا رُوحَنَا فَتَمَثَّلَ لَهَا بَشَرٗا سَوِيّٗا

Transliteration: (Fattakhazat min doonihim hijaaban fa arsalnaaa ilaihaa roohanaa fatamassala lahaa basharan sawiyyaa)

17਼ ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।

Sign up for Newsletter

×

Download Our Quran App

For a faster and smoother experience,
install our mobile app now.

Download Now