ਕੁਰਾਨ - 19:19 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
قَالَ إِنَّمَآ أَنَا۠ رَسُولُ رَبِّكِ لِأَهَبَ لَكِ غُلَٰمٗا زَكِيّٗا

Transliteration: (Qaala innamaa ana rasoolu Rabbiki li ahaba laki ghulaaman zakiyyaa)

19਼ ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।

Sign up for Newsletter

×

Download Our Quran App

For a faster and smoother experience,
install our mobile app now.

Download Now