ਕੁਰਾਨ - 19:20 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
قَالَتۡ أَنَّىٰ يَكُونُ لِي غُلَٰمٞ وَلَمۡ يَمۡسَسۡنِي بَشَرٞ وَلَمۡ أَكُ بَغِيّٗا

Transliteration: (Qaalat anna yakoonu lee ghulaamunw wa lam yamsasnee bashrunw wa lam aku baghiyyaa)

20਼ (ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now