ਕੁਰਾਨ - 19:23 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
فَأَجَآءَهَا ٱلۡمَخَاضُ إِلَىٰ جِذۡعِ ٱلنَّخۡلَةِ قَالَتۡ يَٰلَيۡتَنِي مِتُّ قَبۡلَ هَٰذَا وَكُنتُ نَسۡيٗا مَّنسِيّٗا

Transliteration: (Fa ajaaa 'ahal makhaadu ilaa jiz'in nakhlati qaalat yaa laitanee mittu qabla haazaa wa kuntu nasyam mansiyyaa)

23਼ ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।

Sign up for Newsletter

×

Download Our Quran App

For a faster and smoother experience,
install our mobile app now.

Download Now