ਕੁਰਾਨ - 19:29 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
فَأَشَارَتۡ إِلَيۡهِۖ قَالُواْ كَيۡفَ نُكَلِّمُ مَن كَانَ فِي ٱلۡمَهۡدِ صَبِيّٗا

Transliteration: (Fa ashaarat ilaih; qaaloo kaifa nukallimu man kaana fil mahdi sabiyyaa)

29਼ ਮਰੀਅਮ ਨੇ ਆਪਣੇ ਬੱਚੇ ਵੱਲ ਇਸ਼ਾਰਾ ਕੀਤਾ (ਜੋ ਪੁਛਣਾ ਹੈ ਇਸ ਤੋਂ ਪੱਛੋ ਕਿ ਇਸ ਤੋਂ ਪੁੱਛੋ)। ਉਹ ਲੋਕ ਕਹਿਣ ਲੱਗੇ ਕਿ ਭਲਾਂ ਗੋਦੀ ਵਾਲੇ ਬੱਚੇ ਨਾਲ ਅਸੀਂ ਕਿੱਦਾ ਗੱਲਾਂ ਕਰ ਸਕਦੇ ਹਾਂ।1

ਸੂਰਹ ਮਰੀਮ ਆਯਤ 29 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 46/3

Sign up for Newsletter

×

Download Our Quran App

For a faster and smoother experience,
install our mobile app now.

Download Now