ਕੁਰਾਨ - 19:31 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
وَجَعَلَنِي مُبَارَكًا أَيۡنَ مَا كُنتُ وَأَوۡصَٰنِي بِٱلصَّلَوٰةِ وَٱلزَّكَوٰةِ مَا دُمۡتُ حَيّٗا

Transliteration: (Wa ja'alanee mubaarakan aina maa kuntu wa awsaanee bis Salaati waz Zakaati maa dumtu haiyaa)

31਼ ਉਸ (ਅੱਲਾਹ) ਨੇ ਮੈਨੂੰ ਬਰਕਤਾਂ ਵਾਲਾ ਬਣਾਇਆ ਹੈ, ਮੈਂ ਜਿੱਥੇ ਵੀ ਹੋਵਾਂ ਅਤੇ ਜਦੋਂ ਤੀਕ ਮੈਂ ਜਿਊਂਦਾ ਰਹਾਂ, ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦੇਣ ਦਾ ਹੁਕਮ ਦਿੱਤਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now