ਕੁਰਾਨ - 19:35 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
مَا كَانَ لِلَّهِ أَن يَتَّخِذَ مِن وَلَدٖۖ سُبۡحَٰنَهُۥٓۚ إِذَا قَضَىٰٓ أَمۡرٗا فَإِنَّمَا يَقُولُ لَهُۥ كُن فَيَكُونُ

Transliteration: (Maa kaana lillaahi ai yattakhiza minw waladin Subhaanah; izaa qadaaa amran fa innamaa yaqoolu lahoo kun fa yakoon)

35਼ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।1

ਸੂਰਹ ਮਰੀਮ ਆਯਤ 35 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2

Sign up for Newsletter

×

Download Our Quran App

For a faster and smoother experience,
install our mobile app now.

Download Now