ਕੁਰਾਨ - 19:36 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
وَإِنَّ ٱللَّهَ رَبِّي وَرَبُّكُمۡ فَٱعۡبُدُوهُۚ هَٰذَا صِرَٰطٞ مُّسۡتَقِيمٞ

Transliteration: (Wa innal laaha Rabbee wa Rabbukum fa'budooh; haazaa Siraatum Mustaqeem)

36਼ (ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now