ਕੁਰਾਨ - 19:37 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
فَٱخۡتَلَفَ ٱلۡأَحۡزَابُ مِنۢ بَيۡنِهِمۡۖ فَوَيۡلٞ لِّلَّذِينَ كَفَرُواْ مِن مَّشۡهَدِ يَوۡمٍ عَظِيمٍ

Transliteration: (Fakhtalafal ahzaabu min bainihim fawailul lillazeena kafaroo min mashhadi Yawmin 'azeem)

37਼ ਪਰ ਫੇਰ ਵੱਖ-ਵੱਖ ਧੜੇ ਆਪੋ ਵਿਚਾਲੇ ਮਤਭੇਦ ਕਰਨ ਲੱਗ ਪਏ, 2 ਸੋ ਉਹਨਾਂ ਲਈ ਬਰਬਾਦੀ ਹੈ ਜਿਨ੍ਹਾਂ ਨੇ ਵੱਡੇ ਦਿਹਾੜੇ (ਭਾਵ ਕਿਆਮਤ) ਦੀ ਪੇਸ਼ੀ ਦਾ ਇਨਕਾਰ ਕੀਤਾ।

ਸੂਰਹ ਮਰੀਮ ਆਯਤ 37 ਤਫਸੀਰ




2 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 103/3

Sign up for Newsletter

×

Download Our Quran App

For a faster and smoother experience,
install our mobile app now.

Download Now