ਕੁਰਾਨ - 19:38 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
أَسۡمِعۡ بِهِمۡ وَأَبۡصِرۡ يَوۡمَ يَأۡتُونَنَا لَٰكِنِ ٱلظَّـٰلِمُونَ ٱلۡيَوۡمَ فِي ضَلَٰلٖ مُّبِينٖ

Transliteration: (Asmi' bihim wa absir Yawma ya'toonanaa laakiniz zaalimoonal yawma fee dalaalin mubeen)

38਼ ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now