ਕੁਰਾਨ - 19:42 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
إِذۡ قَالَ لِأَبِيهِ يَـٰٓأَبَتِ لِمَ تَعۡبُدُ مَا لَا يَسۡمَعُ وَلَا يُبۡصِرُ وَلَا يُغۡنِي عَنكَ شَيۡـٔٗا

Transliteration: (Iz qaala li abeehi yaaa abati lima ta'budu maa laa yasma'u wa laa yubsiru wa laa yughnee 'anka shai'aa)

42਼ ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?

Sign up for Newsletter

×

Download Our Quran App

For a faster and smoother experience,
install our mobile app now.

Download Now