ਕੁਰਾਨ - 19:46 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

46
قَالَ أَرَاغِبٌ أَنتَ عَنۡ ءَالِهَتِي يَـٰٓإِبۡرَٰهِيمُۖ لَئِن لَّمۡ تَنتَهِ لَأَرۡجُمَنَّكَۖ وَٱهۡجُرۡنِي مَلِيّٗا

Transliteration: (Qaala araaghibun anta 'an aalihatee yaaa Ibraaheemu la 'il lam tantahi la arjumannaka wahjurnee maliyyaa)

46਼ (ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।

Sign up for Newsletter

×

Download Our Quran App

For a faster and smoother experience,
install our mobile app now.

Download Now