ਕੁਰਾਨ - 19:59 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

59
۞فَخَلَفَ مِنۢ بَعۡدِهِمۡ خَلۡفٌ أَضَاعُواْ ٱلصَّلَوٰةَ وَٱتَّبَعُواْ ٱلشَّهَوَٰتِۖ فَسَوۡفَ يَلۡقَوۡنَ غَيًّا

Transliteration: (Fakhalafa min ba'dihim khalfun adaa'us Salaata wattaba'ush shahawaati fasawfa yalqawna ghaiyyaa)

59਼ ਫੇਰ ਉਹਨਾਂ ਤੋਂ ਬਾਅਦ ਕੁੱਝ ਅਜਿਹੇ ਅਯੋਗ ਜਾਨਸ਼ੀਨ ਬਣੇ ਕਿ ਉਹ ਨਮਾਜ਼ਾਂ ਨੂੰ ਅਜਾਈਂ ਕਰਦੇ ਰਹੇ ਅਤੇ ਅਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗੇ ਰਹੇ। 2 ਛੇਤੀ ਹੀ ਉਹਨਾਂ ਨੂੰ ਹਲਾਕਤ ਤੇ ਗੁਮਰਾਹੀ ਦਾ ਫਲ ਭੁਗਤਣਾ ਪਵੇਗਾ।

ਸੂਰਹ ਮਰੀਮ ਆਯਤ 59 ਤਫਸੀਰ




2 ਜਿਵੇਂ ਸ਼ਰਾਬ ਆਦਿ ਦਾ ਨਸ਼ਾ ਕਰਨਾ, ਝੂਠੀ ਗਵਾਹੀ ਦੇਣਾ, ਹਰਾਮ ਖਾਣਾ, ਜ਼ਨਾ ਕਰਨਾ, ਲੋਕਾਂ ਦੇ ਹੱਕ ਮਾਰਨਾ, ਚੋਰੀ, ਚੁੱਗਲੀ ਆਦਿ ਕਰਨਾ, ਝੂਠੇ ਅਲਜ਼ਾਮ, ਨਾ-ਹੱਕਾ ਕਤਲ ਆਦਿ ਕਰਨਾ ਸ਼ਾਮਲ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now