ਕੁਰਾਨ - 19:6 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
يَرِثُنِي وَيَرِثُ مِنۡ ءَالِ يَعۡقُوبَۖ وَٱجۡعَلۡهُ رَبِّ رَضِيّٗا

Transliteration: (Yarisunee wa yarisu min aali Ya'qoob, waj'alhu Rabbi radiyya)

6਼ ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।

Sign up for Newsletter

×

Download Our Quran App

For a faster and smoother experience,
install our mobile app now.

Download Now