ਕੁਰਾਨ - 19:61 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
جَنَّـٰتِ عَدۡنٍ ٱلَّتِي وَعَدَ ٱلرَّحۡمَٰنُ عِبَادَهُۥ بِٱلۡغَيۡبِۚ إِنَّهُۥ كَانَ وَعۡدُهُۥ مَأۡتِيّٗا

Transliteration: (Jannaati 'adninil latee wa'adar Rahmaanu ibaadahoo bilghaib; innahoo kaana wa'duhoo ma'tiyyaa)

61਼ ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now