ਕੁਰਾਨ - 19:62 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
لَّا يَسۡمَعُونَ فِيهَا لَغۡوًا إِلَّا سَلَٰمٗاۖ وَلَهُمۡ رِزۡقُهُمۡ فِيهَا بُكۡرَةٗ وَعَشِيّٗا

Transliteration: (Laa yasma'oona feehaa laghwan illaa salaamaa; wa lahum rizquhum feehaa bukratanw wa 'ashiyyaa)

62਼ ਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now