ਕੁਰਾਨ - 19:65 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

65
رَّبُّ ٱلسَّمَٰوَٰتِ وَٱلۡأَرۡضِ وَمَا بَيۡنَهُمَا فَٱعۡبُدۡهُ وَٱصۡطَبِرۡ لِعِبَٰدَتِهِۦۚ هَلۡ تَعۡلَمُ لَهُۥ سَمِيّٗا

Transliteration: (Rabbus samaawaati wal ardi wa maa bainahumaa fa'bud hu wastabir li'ibaadatih; hal ta'lamu lahoo samiyyaa (section 4))

65਼ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?1

ਸੂਰਹ ਮਰੀਮ ਆਯਤ 65 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 73/3

Sign up for Newsletter

×

Download Our Quran App

For a faster and smoother experience,
install our mobile app now.

Download Now