ਕੁਰਾਨ - 19:68 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

68
فَوَرَبِّكَ لَنَحۡشُرَنَّهُمۡ وَٱلشَّيَٰطِينَ ثُمَّ لَنُحۡضِرَنَّهُمۡ حَوۡلَ جَهَنَّمَ جِثِيّٗا

Transliteration: (Fawa Rabbika lanahshu rannahum wash shayaateena summa lanuhdirannahum hawla jahannama jisiyyaa)

68਼ ਤੇਰੇ ਰੱਬ ਦੀ ਸੁੰਹ ਅਸੀਂ ਜ਼ਰੂਰ ਹੀ ਇਹਨਾਂ (ਕਾਫ਼ਿਰਾਂ) ਨੂੰ ਸ਼ੈਤਾਨਾਂ ਦੇ ਨਾਲ ਇਕੱਠਾ ਕਰਾਂਗੇ ਫੇਰ ਅਸੀਂ ਜ਼ਰੂਰ ਹੀ ਇਹਨਾਂ ਨੂੰ ਨਰਕ ਦੇ ਆਲੇ-ਦੁਆਲੇ ਗੋਡਿਆਂ ਦੇ ਭਾਰ ਹਾਜ਼ਰ ਕਰਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now