ਕੁਰਾਨ - 19:69 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

69
ثُمَّ لَنَنزِعَنَّ مِن كُلِّ شِيعَةٍ أَيُّهُمۡ أَشَدُّ عَلَى ٱلرَّحۡمَٰنِ عِتِيّٗا

Transliteration: (Summa lanan zi'anna min kulli shee'atin aiyuhum ashaddu 'alar Rahmaani 'itiyyaa)

69਼ ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now