ਕੁਰਾਨ - 19:7 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
يَٰزَكَرِيَّآ إِنَّا نُبَشِّرُكَ بِغُلَٰمٍ ٱسۡمُهُۥ يَحۡيَىٰ لَمۡ نَجۡعَل لَّهُۥ مِن قَبۡلُ سَمِيّٗا

Transliteration: (Yaa Zakariyyaaa innaa nubashshiruka bi ghulaamin ismuhoo Yahyaa lam naj'al lahoo min qablu samiyyaa)

7਼ (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।

Sign up for Newsletter

×

Download Our Quran App

For a faster and smoother experience,
install our mobile app now.

Download Now