ਕੁਰਾਨ - 19:87 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

87
لَّا يَمۡلِكُونَ ٱلشَّفَٰعَةَ إِلَّا مَنِ ٱتَّخَذَ عِندَ ٱلرَّحۡمَٰنِ عَهۡدٗا

Transliteration: (Laa yamlikoonash shafaa'ata illaa manittakhaza 'indar Rahmaani 'ahdaa)

87਼ (ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿਸ ਨੇ ਰਹਿਮਾਨ ਤੋਂ (ਸਿਫ਼ਾਰਸ਼ ਕਰਨ ਦਾ) ਵਚਨ ਲਿਆ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now